ਜਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਫਾਜ਼ਿਲਕਾ ਵੱਲੋ ਗੁਰਦੁਆਰਾ ਸਾਹਿਬ ਦਾਨੇ ਵਾਲਾ ਸੱਤ ਕੋਸੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰਾਣਾ ਵਿਖੇ ਆਯੂਸ਼ ਕੈਂਪ ਆਯੋਜਿਤ ਕੀਤਾ ਗਿਆ  

ਡਾਇਰੈਕਟਰ ਆਯੁਰਵੇਦਾ ਪੰਜਾਬ ਡਾਕਟਰ ਰਮਨ ਖੰਨਾ ਅਤੇ ਡਾਇਰੈਕਟਰ ਹੋਮੋਪੈਥਿਕ ਪੰਜਾਬ ਡਾਕਟਰ ਹਰੀਦਰਪਾਲ ਸਿੰਘ ਦੇ ਹੁਕਮਾਂ…