ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਲਈ ਭਾਰਤੀ ਸੈਨਾ ਨੇ ਇੱਕ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ ਜਿਸਦੇ ਤਹਿਤ ਇੱਕ ਪ੍ਰਚਾਰ ਗੱਡੀ ਚੱਲ ਕੇ  ਫਾਜ਼ਿਲਕਾ ਵਿਖੇ ਪਹੁੰਚੀ।

ਇਸ ਦੌਰਾਨ ਭਾਰਤੀ ਫੌਜ ਭਰਤੀ ਦਫ਼ਤਰ ਫਿਰੋਜ਼ਪੁਰ ਤੋਂ ਆਏ ਹਵਲਦਾਰ ਅਰੁਣ ਵੱਲੋਂ ਵਿਦਿਆਰਥੀਆਂ ਨੂੰ Agniveer…