ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਚੰਡੀਗੜ੍ਹ/ਨੰਦੇੜ, 23 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ…