ਜਲੰਧਰ : ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੇ ਰਿਵਾਇਤਾਂ ਦੀ ਝਲਕ ਦੇਖਣ ਲਈ ‘ਸਾਡਾ ਪਿੰਡ’ ਦਾ ਦੌਰਾ ਕਰਨ ਦਾ ਦਿੱਤਾ ਸੱਦਾ

 ਨਾਗਰਿਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਇੱਕ ਵਿਲੱਖਣ ਪਹਿਲਕਦਮੀ ਵਜੋਂ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ…

ਨਸ਼ੇ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਅੱਠ ਦੋਸ਼ੀ 11 ਪਿਸਤੌਲਾਂ, 2.2 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ…

ਪ੍ਰਭਾਰੀ ਸਕੱਤਰ ਰੀਤੂ ਅਗਰਵਾਲ ਵੱਲੋਂ ਬੱਸੀ ਪਠਾਣਾ ਅਤੇ ਨੰਦਪੁਰ ਕਲੌੜ ਦੀ ਮੰਡੀਆਂ ‘ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਨਿਯੁਕਤ ਪ੍ਰਭਾਰੀ ਸਕੱਤਰ ਸ੍ਰੀਮਤੀ ਰੀਤੂ…

ਪਰਾਲੀ ਨੂੰ ਅੱਗ ਲੱਗਣ ਤੋ ਰੋਕਣ ਲਈ ਫੀਲਡ ਵਿੱਚ ਤਾਇਨਾਤ ਟੀਮਾਂ ਪੂਰੀ ਚੌਕਸੀ ਅਤੇ ਜਿੰਮੇਵਾਰੀ ਨਾਲ ਡਿਊਟੀ ਕਰਨ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਤਹਿਗੜ੍ਹ ਸਾਹਿਬ ਜ਼ਿਲ੍ਹਾ ਫ਼ਤਹਿਗੜ੍ ਸਾਹਿਬ ਵਿਖੇ ਝੋਨੇ ਦੀ ਪਰਾਲੀ ਨੂੰ…

ਜਲੰਧਰ, : ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ, ਜਾਪਾਨ ਨੇ ਬੰਗਲਾਦੇਸ਼ ਨੂੰ 1-0 ਨਾਲ ਮਾਤ ਦਿੱਤੀ, ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਅੱਜ ਤਿੰਨ ਰੋਮਾਂਚਕ ਅਤੇ ਜ਼ਬਰਦਸਤ ਮੁਕਾਬਲੇ ਹੋਏ, ਜਿਸ ਵਿੱਚ…