ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ…

ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਜਾਗਰੂਕ

ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ ਨੇ ਪਿੰਡ ਹਸਤਾ ਕਲਾਂ, ਰਾਣਾ, ਸਲੇਮਸ਼ਾਹ, ਚਾਂਦਮਾਰੀ,ਘਣੀਆਣਾ ਗੁਲਾਮ ਰਸੂਲ, ਖੁੜ੍ਹੰਜ, ਚੱਕ ਪੱਖੀ, ਹੌਜ ਖਾਸ, ਹੌਜ ਗੰਧਰ, ਚੱਕ ਸੋਤਰੀਆਂ, ਖੁੰਡ ਵਾਲਾ, ਬੁਧੋ ਕੇ ਵਿਖੇ ਪਹੁੰਚ…

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

ਚੰਡੀਗੜ੍ਹ/ਐਸਏਐਸ ਨਗਰ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ…

ਫਾਜ਼ਿਲਕਾ ਦੇ ਵਿਧਾਇਕ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਵੱਲੇ ਸ਼ਾਹ ਹਿਠਾੜ ਦੇ ਕਿਸਾਨਾਂ ਨੂੰ 1 ਕਰੋੜ 57 ਲੱਖ ਦੀ ਮੁਆਵਜਾ ਰਾਸ਼ੀ ਵੰਡੀ

 ਫਾਜ਼ਿਲਕਾ 14 ਨਵੰਬਰ 2025…ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡ ਵੱਲੇ…

“ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ — ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ

ਚੰਡੀਗੜ੍ਹ, 14 ਨਵੰਬਰ 2025 ਪੰਜਾਬ ਸਰਕਾਰ ਨੇ ਹੈਦਰਾਬਾਦ ਅਤੇ ਚੇਨਈ ਵਿੱਚ ਆਪਣੇ ਉੱਚ-ਪੱਧਰੀ ਨਿਵੇਸ਼ ਆਉਟਰੀਚ…

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ…

ਡਰਾਈ-ਡੇ, ਫਰਾਈ-ਡੇ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਨਾਲ ਮਿਲਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਿਲਡਿੰਗ ਵਿੱਚ ਕੀਤੀ ਡੇਂਗੂ ਲਾਰਵੇ ਦੀ ਜਾਂਚ

ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਮਿਲ ਕੇ ਵਿੱਢੀ…