ਬਠਿੰਡਾ ਦੇ ਸਕੂਲ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਚੰਡੀਗੜ੍ਹ/ਬਠਿੰਡਾ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ…

  ਸਾਬਕਾ ਸੈਨਿਕ ਪੈਨਸ਼ਰਜ਼/ ਸਾਬਕਾ ਸੈਨਿਕ ਫੈਮਲੀ ਪੈਨਸ਼ਨਰਜ਼  ਲਈ 03 ਨਵੰਬਰ ਤੋਂ 17 ਨਵੰਬਰ 2025 ਤੱਕ ਲਗਾਇਆ ਜਾਵੇਗਾ ਕੈਂਪ

ਫਾਜਿਲਕਾ 31 ਅਕਤੂਬਰ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ),  ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਾਜਿਲਕਾ ਨੇ…

ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ. ਹਰਜਿੰਦਰ ਸਿੰਘ ਵੱਲੋਂ ਦੇਰ ਸ਼ਾਮ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖ-ਰੇਖ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈਲਫੇਅਰ ਸੁਸਾਇਟੀ (ਕੈਂਟਲ ਪਾਊਂਡ) ਗਊਸ਼ਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ 

ਫਾਜਿਲਕਾ 31 ਅਕਤੂਬਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ. ਹਰਜਿੰਦਰ ਸਿੰਘ ਵੱਲੋਂ ਦੇਰ ਸ਼ਾਮ ਫਾਜਿਲਕਾ ਦੇ ਪਿੰਡ…

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ…

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਪਟਿਆਲਾ, 30 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ…