ਗੁਰਸ਼ਰਨ ਛੀਨਾ ਨੇ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਸਿਹਤ ਪ੍ਰਣਾਲੀ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ…

ਹਰਜੋਤ ਸਿੰਘ ਬੈਂਸ ਦੇ ਅਨੁਸਾਰ, ਪੰਜਾਬ ਸਰਕਾਰ ਨੇ ਸਤਲੁਜ ਅਤੇ ਸਵਾਂ ਦਰਿਆ ਦੇ ਖੇਤਰਾਂ ਲਈ 52 ਕਰੋੜ ਰੁਪਏ ਦੀ ਇੱਕ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੁੱਕਰਵਾਰ ਨੂੰ…

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ  ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ…

ਸਰਕਾਰੀ ਸੀਨੀ. ਸੈਕੰਡਰੀ ਸਕੂਲ ਲਾਧੂਕਾ ਵਿਖੇ 4 ਦਿਨਾਂ ਤੋਂ ਲਗਾਇਆ ਜਾ ਰਿਹਾ ਹੈ ਮੁੱਖ ਮੰਤਰੀ ਸਿਹਤ ਯੋਜਨਾ ਦਾ ਕੈੰਪ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ…

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਦੀ ਸਿਹਤ, ਸੁਰੱਖਿਆ…

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ…