ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ…

ਪੀ.ਐਮ-ਕਿਸਾਨ ਅਤੇ ਐਗਰੀਸਟੈਕ ਫਾਰਮਰ ਰਜਿਸਟਰੀ (ਐਫ. ਆਰ ) ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਮਹੱਤਵਪੂਰਨ ਜਾਣਕਾਰੀ

ਜ਼ਿਲਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਐਗ੍ਰੀਸਟੈਕ ਫਾਰਮਰ ਰਜਿਸਟਰੀ ਤਹਿਤ…

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਸੁਧਾਰ ਲਈ ਲੰਬਿਤ ਆਰਸੀ ਅਤੇ ਡੀਐਲ ਅਰਜ਼ੀਆਂ ਦੀ ਸਮਾਂਬੱਧ ਪ੍ਰਵਾਨਗੀ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟ…

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

ਇਲਾਜ ਦੇ ਖਰਚੇ ਕਾਰਨ ਕੋਈ ਵੀ ਪਰਿਵਾਰ ਦੁਖੀ ਨਹੀਂ ਹੋਵੇਗਾ, ਭਗਵੰਤ ਮਾਨ ਸਰਕਾਰ ਘਰ-ਘਰ ਪਹੁੰਚਾ ਰਹੀ ਹੈ ਸਿਹਤ ਸਹੂਲਤਾਂ ਦੀ ਗਾਰੰਟੀ: ਡਾ. ਬਲਬੀਰ ਸਿੰਘ

ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

ਜੋਗਿੰਦਰਾ ਗਰੁੱਪ ਦਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਹਰੀ ਊਰਜਾ ਨੂੰ ਅੱਗੇ ਵਧਾਉਣ ਲਈ ਹੋਵੇਗਾ: ਸੰਜੀਵ ਅਰੋੜਾ

ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ…

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜਪੁਰਾ ਵਿੱਚ ਸ਼੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਦੌਰਾ ਕੀਤਾ; ਉਦਯੋਗਿਕ ਵਿਕਾਸ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ

ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ…