ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2025-26 ਲਈ ਨਿਵੇਕਲੀਆਂ ਪਹਿਲਕਦਮੀਆਂ ਉਲੀਕੀਆਂ…