ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਜੁਲਾਈ ਤੋਂ ਪਹਿਲਾ ਬੈਚ

ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ…

ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੱਤਾ; ‘ਗੈਂਗਸਟਰਾਂ ਤੇ ਵਾਰ’ ਦੇ 152 ਦਿਨਾਂ ਦੌਰਾਨ 713 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ

ਗੈਂਗ ਨਾਲ ਸਬੰਧਤ ਗਤੀਵਿਧੀਆਂ ‘ਤੇ ਭਾਰੀ ਉਤਰਦੇ ਹੋਏ ਅਤੇ ਉਨ੍ਹਾਂ ਦੇ ਨੈੱਟਵਰਕਾਂ ਦੀ ਰੀੜ੍ਹ ਦੀ…

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ…

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ ਪਿੰਡ ਅਭੁੱਨ ਤੋਂ 2 ਬੱਸਾਂ ਕੀਤੀਆਂ ਰਵਾਨਾ

ਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ।  ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਵਿਧਾਇਕ ਨੇ ਅੱਗੇ ਦੱਸਿਆ ਕਿ  ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।