ਸੰਧਵਾਂ ਨੇ ਪੰਜਾਬ ਦੇ ਉਨ੍ਹਾਂ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕੀਤੀ ਹੈ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ

ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ,…

 ਪੰਜਾਬ ਸਰਕਾਰ ਲੋਕਾਂ ਦੇ ਨਾਲ –ਨਾਲ ਕਿਸਾਨਾਂ ਨੂੰ ਨਿਰਵਿਘਨ ਤੇ  ਲੋੜੀਂਦੀ ਮਾਤਰਾ ਵਿੱਚ ਬਿਜਲੀ ਦੀ ਪੂਰਤੀ ਕਰਨ ਲਈ ਵਚਨਬੱਧ – ਨਰਿੰਦਰ ਪਾਲ ਸਿੰਘ ਸਵਨਾ

ਵਿਧਾਨ ਸਭਾ ਵਿਚ ਇਕ ਵਾਰ ਫਿਰ ਤੋਂ ਫਾਜ਼ਿਲਕਾ ਦੇ ਲੋਕ ਹਿੱਤਾਂ ਲਈ ਵਿਧਾਇਕ ਫ਼ਾਜ਼ਿਲਕਾ ਸ਼੍ਰੀ…

  ਐਲ.ਪੀ.ਜੀ ਸਿਲੰਡਰਾਂ ਦੀ ਜਮਾਂਖੋਰੀ, ਗ਼ੈਰਕਾਨੂੰਨੀ ਵਰਤੋਂ ਅਤੇ ਕਾਲਾਬਾਜ਼ਾਰੀ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਵਾਈਆਂ ਜਾਰੀ

ਐਲ.ਪੀ.ਜੀ ਸਿਲੰਡਰਾਂ ਦੀ ਜਮਾਂਖੋਰੀ, ਗ਼ੈਰਕਾਨੂੰਨੀ ਵਰਤੋਂ ਅਤੇ ਕਾਲਾਬਾਜ਼ਾਰੀ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ…

ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਹਿਲੇ ਫੇਜ਼ ਤਹਿਤ  ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।

ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਹਿਲੇ ਫੇਜ਼ ਤਹਿਤ  ਦੋ ਦਿਨਾਂ ਵਿਸ਼ੇਸ਼…