ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ, PACE ਵਿੰਟਰ ਕੈਂਪਾਂ ਅਧੀਨ 1,700 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ IIT, NIT, AIIMS ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦਿੱਤੀ
ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਸਭ ਤੋਂ ਹੁਸ਼ਿਆਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਕਾਦਮਿਕ…
