ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ

ਰਾਜ ਸੂਚਨਾ ਕਮਿਸ਼ਨਰ ਪੰਜਾਬ  ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ…