ਮੋਹਾਲੀ ਸ਼ਹਿਰ ਦੇ ਇੰਡਸਟਰੀਅਲ ਏਰੀਆ ਵਿੱਚ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਵੱਡੇ ਸਾਈਜ਼ ਦਾ ਪਲਾਟ ਤੁਰੰਤ ਅਲਾਟ ਕਰੇ ਪੰਜਾਬ ਸਰਕਾਰ: ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਵਿੱਚ…

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

ਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਪੰਜਾਬ ਸਰਕਾਰੀ ਸੀਨੀਅਰ ਸੈਕੰਡਰੀ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਹੁਨਰ ਸਿੱਖਿਆ ਪ੍ਰਦਾਨ ਕਰੇਗਾ: ਹਰਜੋਤ ਬੈਂਸ

ਵਿਦਿਆਰਥੀਆਂ ਨੂੰ ਸਕੂਲੀ ਪੜ੍ਹਾਈ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਲਈ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ…

ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ

Punjab government ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ…

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ…