‘ਯੁੱਧ ਨਸ਼ਿਆਂ ਵਿਰੁੱਧ’ ਦੇ 119ਵੇਂ ਦਿਨ ਪੰਜਾਬ ਪੁਲਿਸ ਵੱਲੋਂ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ…

ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਗਰੂਕ ਕਰਨ ਲਈ ਵਰਕਸ਼ਾਪ ਦਾ ਆਯੋਜਨ ਕੀਤਾ

ਆਧਾਰ ਨਿਯਮਾਂ ਅਤੇ ਪੁਲਿਸ ਸੇਵਾਵਾਂ ਨਾਲ ਇਸਦੇ ਕਾਨੂੰਨੀ ਏਕੀਕਰਨ ਦੀ ਬਿਹਤਰ ਸਮਝ ਲਈ, ਪੰਜਾਬ ਪੁਲਿਸ…

ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਸ਼ਾਪ ਕਰਵਾਈ

ਆਧਾਰ ਨਿਯਮਾਂ ਦੀ ਬਿਹਤਰ ਸਮਝ ਅਤੇ ਪੁਲਿਸ ਸੇਵਾਵਾਂ ਨਾਲ ਇਸ ਦੇ ਕਾਨੂੰਨੀ ਏਕੀਕਰਨ ਲਈ, ਪੰਜਾਬ…

’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ…

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ…

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ…

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ…