ਘੱਟ ਗਿਣਤੀ ਵਿਭਾਗ ਦੇ ਨਵ-ਨਿਯੁਕਤ ਇੰਚਾਰਜ ਮਹਿਬੂਬ ਚੌਕਰ ਅਤੇ ਕੋ-ਇੰਚਾਰਜ ਡਾ. ਪ੍ਰਸ਼ਾਂਤ ਦਾ ਚੰਡੀਗੜ੍ਹ ਕਾਂਗਰਸ ਭਵਨ ਪਹੁੰਚਣ ‘ਤੇ ਭਾਰੀ ਸਵਾਗਤ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਲਈ ਨਵ-ਨਿਯੁਕਤ ਕੀਤੇ ਗਏ…

ਭਗਵੰਤ ਮਾਨ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 5.10 ਲੱਖ ਲੋਕਾਂ ਦੀ ਯਾਤਰਾ ਦੀ ਸਹੂਲਤ ਦਿੱਤੀ ਹੈ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਡ ਨੇ ਅੱਜ ਕਿਹਾ ਕਿ…

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਐਕਟ…

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ ਹਾਂ। ਉਹ ਬਹੁਤ ਜ਼ਿਆਦਾ…

ਅਰਨੀਵਾਲਾ ਵਿਖੇ ਲਗਭਗ 12 ਕਰੋੜ ਦੀ ਲਾਗਤ ਨਾਲ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ- ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਵਿਸ਼ੇਸ਼ ਤੌਰ ’ਤੇ ਜਲਾਲਾਬਾਦ ਅਤੇ ਅਰਨੀਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਨਵ-ਨਿਯੁਕਤ ਮਾਰਕੀਟ ਕਮੇਟੀ ਚੇਅਰਮੈਨਾਂ ਦੇ ਅਹੁਦਾ ਸੰਭਾਲ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜਲਾਲਾਬਾਦ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸ. ਪ੍ਰਦੀਪ ਚੁੱਘ ਅਤੇ ਅਰਨੀਵਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਗੁਰਸ਼ਮਿੰਦਰ ਢਿੱਲੋਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ-ਹਿੱਤ ਦੀ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਮੰਤਰੀ ਸ. ਖੁੱਡੀਆਂ ਨੇ ਅਰਨੀਵਾਲਾ ਵਿਖੇ ਫਰੂਟ ਮਾਰਕੀਟ-ਸ੍ਰੀ ਸੰਤ ਬਾਬਾ ਤਾਰਾ ਸਿੰਘ ਜੀ ਖੁਸ਼ਦਿਲ ਗ੍ਰੇਨ, ਫਰੂਟ ਐਂਡ ਵੈਜੀਟੇਬਲ ਜਾਮਣ ਮੰਡੀ ਦਾ ਨੀਂਹ ਪੱਥਰ ਰੱਖਿਆ! ਉਨ੍ਹਾਂ ਕਿਹਾ ਕਿ ਇਹ ਮੰਡੀ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਦੇ ਹੋਂਦ ਵਿੱਚ ਆਉਣ ਨਾਲ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਖਪਤਕਾਰਾਂ ਨੂੰ ਆਪਣੀ ਉਪਜ ਦੀ ਖਰੀਦ-ਫਰੋਖ਼ਤ ਲਈ ਬਿਹਤਰ ਮੰਚ ਮਿਲੇਗਾ। ਉਹਨਾਂ ਕਿਹਾ ਕਿ ਅਰਨੀਵਾਲਾ ਵਿਖੇ ਲਗਭਗ 12 ਕਰੋੜ ਦੀ…

ਪੰਜਾਬ ਯੂਨੀਵਰਸਿਟੀ ਵੱਲੋਂ ‘ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ’ ਲੋਕ ਅਰਪਣ

ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਆਈ.ਸੀ.ਐਸ.ਐਸ.ਆਰ. ਸੈਮੀਨਾਰ ਹਾਲ ਵਿਖੇ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ…

ਮੈਡਮ ਖੁਸ਼ਬੂ ਸਾਵਨ ਸੁੱਖਾ ਸਵਨਾ ਵੱਲੋਂ ਪਿੰਡ ਹੀਰਾ ਵਾਲੀ ਤੋ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 2 ਬੱਸਾਂ ਰਵਾਨਾ ਕੀਤੀ ਗਈ

ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਪਿੰਡ ਹੀਰਾ ਵਾਲੀ ਤੋਂ 2 ਬੱਸਾਂ…