ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ

ਪੰਜਾਬ ਦੀ ਤੇਜ਼ੀ ਨਾਲ ਫੈਲ ਰਹੀ ‘ਸਿੱਖਿਆ ਕ੍ਰਾਂਤੀ’ ਨੂੰ ਅੱਗੇ ਵਧਾਉਣ ਲਈ, ਮੁੱਖ ਮੰਤਰੀ ਭਗਵੰਤ…

ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ

   ਭਾਰਤ ਚੋਣ ਕਮਿਸ਼ਨ ਅਤੇ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ  ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ( ਐਸ ਆਈ ਆਰ ) ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ  ਪ੍ਰਗਟਾਵਾ ਜ਼ਿਲ੍ਹਾ  ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ  ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵਲੋਂ ਕੀਤਾ ਗਿਆ। ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ15 ਜੂਨ, 2026 ਤੋਂ 24 ਜੂਨ 2026 ਤੱਕ ਟਰੇਨਿੰਗ ਦਿੱਤੀ ਜਾਵੇਗੀ।           ਜ਼ਿਲ੍ਹਾ  ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਜਿਲ੍ਹੇ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰ-ਘਰ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ।ਇਸ ਕਾਰਜ ਲਈ ਫਾਜ਼ਿਲਕਾ ਜ਼ਿਲ੍ਹੇ…

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ…

ਜ਼ਿਲ੍ਹੇ ਦੇ ਕੁਲ 86 ਵਾਰਡਾਂ ਵਿੱਚ 189 ਪੋਲਿੰਗ ਬੂਥਾਂ ’ਤੇ ਪੈਣਗੀਆਂ ਵੋਟਾਂ16 ਮਈ ਤੱਕ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ…