ਐਸਆਈਆਰ ਦੌਰਾਨ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਪੰਜਾਬ ਭਰ ਵਿੱਚ ਅਵੱਲ ਰਹਿਣ ‘ਤੇ ਐੱਸਡੀਐੱਮ ਸੁਨੀਲ ਫੋਗਾਟ, ਆਈ.ਏ.ਐਸ. ਵੱਲੋਂ ਸਟਾਫ਼ ਦੇ ਸਨਮਾਨ ਵਿੱਚ ਲੰਚ ਪਾਰਟੀ

ਐਸਆਈਆਰ (ਸਪੈਸ਼ਲ ਇੰਟੈਂਸਿਵ ਰੀਵਿਜ਼ਨ) ਦੌਰਾਨ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਪੂਰੇ ਪੰਜਾਬ ਵਿੱਚ ਅਵੱਲ ਰਹਿਣ ਦੀ…

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਉੱਚ ਮਿਆਰੀ ਹੁਨਰ ਵਿਕਾਸ ਰਾਹੀਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ…

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਰੱਖੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਠੇਕੇ ‘ਤੇ…

ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ ‘ਕੈਪੀਟਲ ਹਸਪਤਾਲ’…