ਆਕਸੀਜਨ ਸਪਲਾਈ ‘ਚ ਵਿਘਨ: ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ

ਜਲੰਧਰ ਸਿਵਲ ਹਸਪਤਾਲ ਵਿੱਚ ਵਾਪਰੀ ਦੁਖਦਾਈ ਘਟਨਾ ਦਾ ਸਖ਼ਤ ਨੋਟਸ ਲੈਂਦਿਆਂ ਪੰਜਾਬ ਦੇ ਸਿਹਤ ਅਤੇ…