“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪਿੰਡ ਢਿਪਾਂ ਵਾਲੀ, ਮੂਲਿਆਂ ਵਾਲੀ, ਮਾਹੂਆਣਾ ਬੋਦਲਾ, ਜੰਡ ਵਾਲਾ ਭੀਮੇ ਸ਼ਾਹ, ਭੰਬਾ ਵੱਟੂ ਹਿਠਾੜ ਸਮੇਤ ਵੱਖ-ਵੱਖ ਪਿੰਡਾਂ ਪਿੰਡ ਵਿੱਚ ਕਰਵਾਏ ਗਏ ਸੈਮੀਨਾਰ 

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ…