ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੈਂਬਰ ਪਾਰਲੀਮੈਂਟ ਮੀਤ ਹੇਅਰ ਤੇ ‘ਆਪ’ ਮਹਿਲਾ ਵਿੰਗ ਦੇ ਪ੍ਰਧਾਨ ਡਾ. ਅਮਨਦੀਪ ਅਰੋੜਾ ਨੇ ਮੋਹਾਲੀ ਹਵਾਈ ਅੱਡੇ ‘ਤੇ ਸਵਾਗਤ ਕੀਤਾ ਤੇ ਉਨ੍ਹਾਂ ਦਾ ਹੌਸਲਾ ਵਧਾਇਆ

Leave a Reply

Your email address will not be published. Required fields are marked *